ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ‘ਚ ਭਾਰੀ ਮੀਂਹ ਕਾਰਨ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਬਾਰਿਸ਼ ਦੇ ਕਾਰਨ ਕਸੂਰ ਨਾਲੇ 'ਚ ਹੜ੍ਹ ਆਉਣ ਕਾਰਨ ਆਸਪਾਸ ਦੇ ਪਿੰਡਾਂ 'ਚ ਪਾਣੀ ਵੜਣ ...