Tag: OTS Period

ਪੰਜਾਬ ਨੇ OTS ਦੀ ਮਿਆਦ 16 ਅਗਸਤ ਤੱਕ ਵਧਾਈ : ਵਿੱਤ ਮੰਤਰੀ ਚੀਮਾ ਨੇ ਕਿਹਾ- 58756 ਲੋਕਾਂ ਨੂੰ ਮਿਲਿਆ ਲਾਭ

ਪੰਜਾਬ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਦੇ ਪਹਿਲਾਂ ਹੀ ਬਕਾਇਆ ਪਏ ਮਾਮਲਿਆਂ ਦੇ ਨਿਪਟਾਰੇ ਲਈ ਲਾਗੂ ਕੀਤੀ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.-3) ਦੀ ਮਿਆਦ ਇਕ ਵਾਰ ਫਿਰ ਵਧਾ ਦਿੱਤੀ ...