ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ- 70 ਸਾਲਾਂ ‘ਚ ਜੋ ਪੂੰਜੀ ਬਣੀ ਸੀ, ਕੇਂਦਰ ਸਰਕਾਰ ਵਲੋਂ ਵੇਚੀ ਜਾ ਰਹੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰੀ ਮੁਦਰੀਕਰਨ ਯੋਜਨਾ (ਐਨਐਮਪੀ) ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ 'ਤੇ ਸਖਤ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਮੋਦੀ 'ਤੇ ਸਿੱਧਾ ਨਿਸ਼ਾਨਾ ...