ਡਾ. ਬਲਜੀਤ ਕੌਰ ਨੇ ਵਿਭਾਗਾਂ ਨੂੰ ਆਊਟਸੋਰਸ ਤਹਿਤ ਭਰਤੀ ‘ਚ ਰਾਖਵਾਂਕਰਨ ਨੀਤੀ ਦੀ ਪਾਲਣਾ ਕਰਨ ਦੇ ਦਿੱਤੇ ਹੁਕਮ
Punjab Government: ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਆਊਟਸੋਰਸ ਭਰਤੀ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 3-11-2015 ਨੂੰ ਜਾਰੀ ਕੀਤੀਆਂ ਹਦਾਇਤਾਂ ...