Tag: paddy sale

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ...