ਸ਼੍ਰੀ ਕਰਤਾਰਪੁਰ ਸਾਹਿਬ ਯਾਤਰਾ ਬੰਦ: ਪਾਕਿਸਤਾਨ ਸਰਕਾਰ ਨੇ ਸ਼ੁਰੂ ਕਰਨ ਦੀ ਚੁੱਕੀ ਮੰਗ, ਕਿਹਾ, ਸਾਡੀਆਂ ਤਿਆਰੀਆਂ ਪੂਰੀਆਂ
ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਵੀਰਵਾਰ ਨੂੰ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ...