ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ
ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਦੇ ਇੱਕ ਹੋਰ ਕਾਇਰਾਨਾ ਕਾਰੇ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਇੱਕ ਅਲਰਟ ਵਿੱਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ...