Tag: pakistan

ਪਾਕਿਸਤਾਨ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਦੇਸ਼ੀ ਫੰਡਿੰਗ ਮਾਮਲੇ ‘ਚ ਦੋਸ਼ੀ ਕਰਾਰ, ਅਰਬਾਂ ਰੁਪਏ ਦੇ ਬੈਂਕ ਖਾਤੇ ਹੋਣਗੇ ਜ਼ਬਤ

ਪਾਕਿਸਤਾਨ ਦੇ ਚੋਣ ਕਮਿਸ਼ਨ (ਈ. ਸੀ. ਪੀ.) ਨੇ ਬਰਖਾਸ਼ਤ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਝਟਕਾ ਦਿੰਦੇ ਹੋਏ ਮੰਗਲਵਾਰ ਨੂੰ ਉਨ੍ਹਾਂ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੂੰ 34 ਵਿਦੇਸ਼ੀ ਨਾਗਰਿਕਾਂ ...

ਪਾਕਿਸਤਾਨ ‘ਚ ਮੀਂਹ-ਹੜ੍ਹ ਕਰਾਨ ਮ੍ਰਿਤਕਾਂ ਦੀ ਗਿਣਤੀ 320 ਤੱਕ ਪਹੁੰਚੀ, PM ਸ਼ਰੀਫ ਨੇ ਕੀਤਾ ਬਲੋਚਿਸਤਾਨ ਦਾ ਦੌਰਾ

ਪਾਕਿਸਤਾਨ 'ਚ ਮੀਂਹ ਅਤੇ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਨੂੰ 320 ਹੋ ਗਈ। ਇਸ ਦਰਮਿਆਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹੜ੍ਹ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ...

ਯਾਸੀਨ ਮਲਿਕ ਦੀ ਵਿਗੜਦੀ ਸਿਹਤ ’ਤੇ ਪਾਕਿਸਤਾਨ ਨੇ ਭਾਰਤੀ ਉਪ ਰਾਜਦੂਤ ਨੂੰ ਕੀਤਾ ਤਲਬ

ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਉਪ ਰਾਜਦੂਤ ਨੂੰ ਵਿਦੇਸ਼ ਮੰਤਰਾਲੇ ’ਚ ਤਲਬ ਕੀਤਾ ਅਤੇ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਵਿਗੜਦੀ ਸਿਹਤ ’ਤੇ ਇਸਲਾਮਾਬਾਦ ਦੀ ਚਿੰਤਾ ਪ੍ਰਗਟ ਕਰਦੇ ਹੋਏ ...

Pakistan

Pakistan: ਪਾਕਿਸਤਾਨ ‘ਚ ਸੁਰੱਖਿਆ ਮੁਲਾਜ਼ਮਾਂ ‘ਤੇ ਹਮਲੇ, 4 ਲੋਕਾਂ ਦੀ ਹੋਈ ਮੌਤ

Pakistan: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਅਣਜਾਣ ਬੰਦੂਕਧਾਰੀਆਂ ਵੱਲੋਂ ਸੁਰੱਖਿਆ ਮੁਲਾਜ਼ਮਾਂ 'ਤੇ ਕੀਤੇ ਗਏ ਹਮਲੇ ਦੀਆਂ ਵੱਖ-ਵੱਖ ਘਟਨਾਵਾਂ 'ਚ ਤਿੰਨ ਪੁਲਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ...

Pakistan

Pakistan: ਪਤਨੀ ਦਾ ਕਤਲ ਕਰ ਕੜਾਹੀ ‘ਚ ਉਬਾਲੀ ਲਾਸ਼, ਬੱਚਿਆਂ ਸਾਹਮਣੇ ਦਿੱਤਾ ਘਟਨਾ ਨੂੰ ਅੰਜਾਮ

Sindh: ਪਾਕਿਸਤਾਨ (Pakistan) ਦੇ ਸਿੰਧ ਸੂਬੇ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਦਾ ਮੂੰਹ ਸਿਰਹਾਣੇ ਨਾਲ ਦਬਾ ਕੇ ਮਾਰਿਆ, ਫਿਰ ...

ਪਾਕਿਸਤਾਨ ‘ਚ ਚੱਲਦੇ ਮੈਚ ਦੌਰਾਨ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਲਾਹੌਰ ਦੇ ਕਾਹਨਾ ਇਲਾਕੇ ਵਿੱਚ ਪੰਜੋ ਫੈਸਟੀਵਲ ਦੌਰਾਨ ਕਬੱਡੀ ਖਿਡਾਰੀ ਵਕਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਵੇਰਵਿਆਂ ਅਨੁਸਾਰ ਪੰਜੂਆਂ ਦੇ ਦਰਬਾਰ ਸ਼ਰੀਫ਼ ਵਿਖੇ ਮੇਲਾ ਲੱਗਿਆ ਜਿਸ ਵਿਚ ਹਰ ...

Pakistan News: ਪਾਕਿ ‘ਚ ਮੀਂਹ ਕਾਰਨ ਭਾਰੀ ਤਬਾਹੀ, 25 ਲੋਕਾਂ ਦੀ ਹੋਈ ਮੌਤ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਬੁੱਧਵਾਰ ਨੂੰ ਮੌਸਮੀ ਮੌਨਸੂਨ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਇਕ ਹੀ ਪਰਿਵਾਰ ਦੀਆਂ ਛੇ ਔਰਤਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ...

Russia Ukraine War: ਅਮਰੀਕਾ ਨੇ ਚੀਨ-ਪਾਕਿ ਸਮੇਤ ਕਈ ਦੇਸ਼ਾਂ ਦੀਆਂ ਕੰਪਨੀਆਂ ਨੂੰ ਕੀਤਾ ਬਲੈਕਲਿਸਟ

ਯੂਕਰੇਨ-ਰੂਸ ਜੰਗ ਦੌਰਾਨ ਰੂਸ ਦਾ ਸਮਰਥਨ ਕਰਨ ਲਈ ਅਮਰੀਕਾ ਨੇ ਚੀਨ ਅਤੇ ਪਾਕਿਸਤਾਨ ਸਮੇਤ ਕਈ ਦੇਸ਼ਾਂ ਦੀਆਂ 36 ਤੋਂ ਵੱਧ ਕੰਪਨੀਆਂ ਨੂੰ ਬਲੈਕਲਿਸਟ ਕੀਤਾ ਹੈ। ਜੋ ਬਾਇਡੇਨ ਦੇ ਪ੍ਰਸ਼ਾਸਨ ਨੇ ...

Page 15 of 21 1 14 15 16 21