ਜਬਰ-ਜ਼ਨਾਹ ਦੇ ਵਧਦੇ ਮਾਮਲਿਆਂ ਕਾਰਨ ਪਾਕਿ ਦੇ ਪੰਜਾਬ ਸੂਬੇ ‘ਚ ‘ਐਮਰਜੈਂਸੀ’ ਲਗਾਉਣ ਦਾ ਫ਼ੈਸਲਾ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ‘ਐਮਰਜੈਂਸੀ’ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ...