ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ
ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ 'ਤੇ ਹਮਲਾ ਕੀਤਾ। ਜਲੰਧਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ 'ਚ ਫਿਰ ਤੋਂ ਸਾਇਰਨ ਵੱਜ ਰਹੇ ਹਨ। ਫਿਰੋਜ਼ਪੁਰ ਦੇ ਡੀਸੀ ਦੀਪਸ਼ਿਖਾ ਸ਼ਰਮਾ ਨੇ ...