ਕਿਤਾਬ ਲਿਖ ਰਹੇ ਪਾਕਿ ਪੱਤਰਕਾਰ ਅਰੂਸਾ ਆਲਮ, ਕੈਪਟਨ ਅਮਰਿੰਦਰ ਸਿੰਘ ਨਾਲ ਦੋਸਤੀ ਤੇ ਪੰਜਾਬ ਦੀ ਸਿਆਸਤ ਬਾਰੇ ਲਿਖ ਰਹੇ ਅੰਦਰਲੀਆਂ ਗੱਲਾਂ
ਪਾਕਿਸਤਾਨ ਦੀ ਮਸ਼ਹੂਰ ਪੱਤਰਕਾਰ ਅਰੂਸਾ ਆਲਮ ਆਪਣੀ ਜ਼ਿੰਦਗੀ 'ਤੇ ਕਿਤਾਬ ਲਿਖ ਰਹੇ ਹਨ। ਪ੍ਰੋ-ਪੰਜਾਬ ਟੀ.ਵੀ. ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਕਿਤਾਬ 'ਚ ਉਨ੍ਹਾਂ ਵੱਲੋਂ ਪੰਜਾਬ ਦੀ ਰਾਜਨੀਤੀ ਤੇ ...