Tag: Pammi bai

ਦਸ ਦਈਏ ਕਿ ਪੰਮੀ ਬਾਈ ਦਾ ਜਨਮ 9 ਨਵੰਬਰ 1965 ਨੂੰ ਸੰਗਰੂਰ ਦੇ ਪਿੰਡ ਜੱਖੇਪਾਲ ਵਿਖੇ ਹੋਇਆ। ਉਨ੍ਹਾਂ ਦਾ ਅਸਲੀ ਨਾਂ ਪਰਮਜੀਤ ਸਿੰਘ ਸਿੱਧੂ ਹੈ, ਪਰ ਆਪਣੇ ਚਾਹੁਣ ਵਾਲਿਆਂ ‘ਚ ਉਹ ਪੰਮੀ ਬਾਈ ਦੇ ਨਾਂ ਨਾਲ ਪ੍ਰਸਿੱਧ ਹਨ।

ਪੰਜਾਬੀ ਗਾਇਕ Pammi Bai ਨੇ ਬਿਰਧ ਆਸ਼ਰਮ ‘ਚ ਮਨਾਇਆ ਆਪਣਾ ਜਨਮਦਿਨ ,ਵੇਖੋ ਤਸਵੀਰਾਂ

ਇਸ ਮੌਕੇ ਉਨ੍ਹਾਂ ਨੇ ਬਿਰਧ ਆਸ਼ਰਮ ਜਾ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਅਤੇ ਨਾਲ ਹੀ ਆਪਣੇ ਜਨਮਦਿਨ ਦਾ ਕੇਕ ਵੀ ਕੱਟਿਆ। ਪੰਮੀ ਬਾਈ ਨੇ ਇਸ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ...