ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ‘ਚ ਪੜਨ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ, ਨਵੀਂ ਅਪਡੇਟ ਜਾਰੀ
ਪੰਜਾਬ ਯੂਨੀਵਰਸਿਟੀ ਨੇ ਫੀਸਾਂ ਨੂੰ ਲੈਕੇ ਨਵੀਂ ਅਪਡੇਟ ਜਾਰੀ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਵਿੱਚ 5 ਤੋਂ ...