ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਕੇਂਦਰੀ ਯੂਨੀਵਰਸਿਟੀ ਹਰਿਆਣਾ ਦੇ ਮੌਜੂਦਾ ਵਾਈਸ ਚਾਂਸਲਰ ਡਾ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ...





