ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਸਵੇਰੇ-ਸਵੇਰੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਅਤੇ ਰਾਜਾ ਵੜਿੰਗ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦੇ ਪਹਿਲੇ ਵਿਸਤਾਰ ਤੋਂ ਨਾਖੁਸ਼ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦਿੱਤਾ।ਦੂਜੇ ਪਾਸੇ ਅਸਤੀਫਾ ਦੇਣ ਤੋਂ ਬਾਅਦ ...