Tag: pargat singh

ਪੰਜਾਬ ਭਵਨ ਦੇ ਬਾਹਰ ਅਧਿਆਪਕਾਂ ਦਾ ਜਬਰਦਸਤ ਹੰਗਾਮਾ, CM ਚੰਨੀ ਤੇ ਪਰਗਟ ਸਿੰਘ ਦਾ ਕਰ ਰਹੇ ਵਿਰੋਧ

ਪੰਜਾਬ ਭਵਨ ਦੇ ਬਾਹਰ ਅਧਿਆਪਕਾਂ ਦਾ ਜਬਰਦਸਤ ਹੰਗਾਮਾ, ਸੀਐਮ ਚੰਨੀ ਤੇ ਪਰਗਟ ਸਿੰਘ ਦਾ ਕਰ ਰਹੇ ਵਿਰੋਧ ਕਰ ਰਹੇ ਹਨ।ਪੰਜਾਬ ਭਵਨ ਦੇ ਬਾਹਰ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ...

BSF ਨੂੰ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ ਹੈ- ਪਰਗਟ ਸਿੰਘ

ਅੱਜ ਪੰਜਾਬ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐਸ.ਐਫ. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਖਿਲਾਫ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ...

ਲਖੀਮਪੁਰ ਖੇੜੀ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰ ਦੀਆਂ ਅਸਥੀਆਂ ਅੱਜ ਹੁਸੈਨੀਵਾਲਾ ਪਹੁੰਚਣਗੀਆਂ,ਕਿਸਾਨ ਦੇ ਰਹੇ ਸ਼ਰਧਾਂਜਲੀ

ਲਖੀਮਪੁਰ ਖੇੜੀ 'ਚ ਮਾਰੇ ਗਏ ਕਿਸਾਨਾਂ ਅਤੇ 1 ਪੱਤਰਕਾਰ ਦੀਆਂ ਅਸਥੀਆਂ ਅੱਜ ਹੁਸੈਨੀਵਾਲਾ ਪੁੱਜਣਗੀਆਂ। ਅਸਥੀਆਂ ਕੋਟਕਪੂਰਾ, ਫਰੀਦਕੋਟ ਦੇ ਰਸਤੇ ਫ਼ਿਰੋਜ਼ਪੁਰ ਪਹੁੰਚਣਗੀਆਂ। ਇਸ ਦੌਰਾਨ ਕਿਸਾਨਾਂ ਵੱਲੋਂ ਡਾਕੂਆਂ ਅਤੇ ਆਮ ਲੋਕਾਂ ਦੇ ...

ਪੰਜਾਬ ਭਵਨ ‘ਚ CM ਚੰਨੀ ਦੀ ਅਹਿਮ ਮੀਟਿੰਗ, ਬ੍ਰਹਮ ਮਹਿੰਦਰਾ ਤੇ ਪ੍ਰਗਟ ਸਿੰਘ ਸਮੇਤ ਕਈ ਵਿਧਾਇਕ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਭਵਨ ਵਿਖੇ ਮੰਤਰੀਆਂ ਤੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕਰ ਰਹੇ ਹਨ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ...

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ...

ਸਿੱਖਿਆ ਮੰਤਰੀ ਪਰਗਟ ਸਿੰਘ ਨੇ 693 ਸਕੂਲ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ ,ਕਿਹਾ- ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਨਿਖਾਰਨ ਵਿੱਚ ਲਾਇਬ੍ਰੇਰੀਆਂ ਤੇ ਪੁਸਤਕਾਂ ਦਾ ਅਹਿਮ ਯੋਗਦਾਨ

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸਖਸ਼ੀਅਤ ਨਿਖਾਰਨ ਵਿੱਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿੱਤਾ। ਉਹ ਅੱਜ ...

ਸਰਕਟ ਹਾਊਸ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 4 ਘੰਟੇ ਬਾਅਦ ਪ੍ਰਗਟ ਸਿੰਘ ਨੂੰ ਬਾਹਰ ਜਾਣ ਦੀ ਦਿੱਤੀ ਇਜਾਜ਼ਤ

ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਮੁਲਤਵੀ ਕਰਨ ਤੋਂ ਨਾਰਾਜ਼ ਕਿਸਾਨ ਵੱਖ -ਵੱਖ ਸ਼ਹਿਰਾਂ ਵਿੱਚ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਰਹੇ ਹਨ। ਇਸ ਕੜੀ ਵਿੱਚ ਕਿਸਾਨਾਂ ਨੇ ...

ਸਿੱਖਿਆ ਮੰਤਰੀ ਪਰਗਟ ਸਿੰਘ ਦੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਘਰ ਦਾ ਕੀਤਾ ਘਿਰਾਓ, ਝੋਨੇ ਦੀ ਖ੍ਰੀਦ ‘ਚ ਦੇਰੀ ਦੇ ਵਿਰੁੱਧ ਪ੍ਰਦਰਸ਼ਨ

ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਸ਼ਨੀਵਾਰ ਨੂੰ ਖੇਡਾਂ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਪਰਗਟ ਸਿੰਘ ਦੀ ਸਿੱਖਿਆ ...

Page 2 of 3 1 2 3