ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Dr Inderbir Nijjar: ਪੰਜਾਬ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ...