Tag: Parliament LIVE Update

ਕਾਂਗਰਸ ਨੇ ਮਣੀਪੁਰ ਮੁੱਦੇ ‘ਤੇ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ: ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਕਾਂਗਰਸ ਨੇ ਮਣੀਪੁਰ ਮੁੱਦੇ 'ਤੇ ਸਰਕਾਰ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਧੀਰ ...