ਮੰਗੇਤਰ ਪਰਿਣੀਤੀ ਚੋਪੜਾ ਨਾਲ ‘ਆਪ’ ਸਾਂਸਦ ਰਾਘਵ ਚੱਢਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੇਰ ਰਾਤ ਅੰਮ੍ਰਿਤਸਰ ਪਹੁੰਚ ਗਏ ਹਨ। ਅਲਸੁਬਾਹ ਦੋਵੇਂ ਹਰਿਮੰਦਰ ਸਾਹਿਬ ਪਹੁੰਚੇ ਅਤੇ ਭਵਿੱਖ ਲਈ ਅਸੀਸਾਂ ਮੰਗੀਆਂ। ਮੰਗਣੀ ...