Sonali Phogat Passed Away: ਟਿਕਟੋਕ ਸਟਾਰ ਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ
Sonali Phogat Passed Away: ਟਿਕਟੋਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਸ ਨੂੰ ਹਰਿਆਣਾ ...