ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਬੀਤੇ ਸਮੇਂ ਹੋਇਆ ਸੀ ਕਰੋੜਾਂ ਰੁਪਏ ਦਾ ਘੁਟਾਲਾ : ਡਾ. ਬਲਜੀਤ ਕੌਰ ਨੇ ਕੀਤਾ
ਚੰਡੀਗੜ੍ਹ: ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਗੱਲ ਕੀਤੀ, ਜੋ ਕਿ ਪੰਜਾਬ ਵਿੱਚ ਰਾਜਨੀਤਿਕ ਵਿਵਾਦਾਂ ਅਤੇ ਕਰੱਪਸ਼ਨ ਵਿੱਚ ਫਸੀ ਹੋਈ ਹੈ, ...