Tag: patiala rajindera hospital

MP ਸਿਮਰਨਜੀਤ ਸਿੰਘ ਮਾਨ ਹੋਏ ਸਿਹਤਯਾਬ, ਹਸਪਤਾਲ ਤੋਂ ਮਿਲੀ ਛੁੱਟੀ

ਸੰਗਰੂਰ ਤੋਂ ਨਵੇਂ ਬਣੇ ਐੱਮਪੀ ਸਿਮਰਨਜੀਤ ਸਿੰਘ ਮਾਨ ਦੀ ਸਿਹਤ 'ਚ ਸੁਧਾਰ ਹੋਇਆ ਹੈ।ਹੁਣ ਉਹ ਸਿਹਤਯਾਬ ਹਨ।2 ਦਿਨਾਂ ਪਹਿਲਾਂ ਉਨਾਂ੍ਹ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ।ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ...