ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਲਈ ਅਹਿਮ ਖ਼ਬਰ: ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ 15 ਅਗਸਤ ਤੱਕ ਕਰਵਾਓ, ਹੋਰ ਜਾਣਕਾਰੀ ਲਈ ਪੜ੍ਹੋ ਪੂਰੀ ਖ਼ਬਰ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਨੁਕਸਾਨ ਦੀ ਭਰਪਾਈ ਲਈ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ। ਪੰਜਾਬ ਮੰਤਰੀ ਮੰਡਲ ਨੇ 15 ਅਗਸਤ ਤੱਕ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ...