ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ: ਅਨੁਸੂਚਿਤ ਜਾਤੀਆਂ ਕਮਿਸ਼ਨ
ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ...