Tag: Pervez Musharraf Dies

Pervez Musharraf Passes Away: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਉਹ ਸੰਯੁਕਤ ਅਰਬ ਅਮੀਰਾਤ ਦੇ ਅਮਰੀਕੀ ਹਸਪਤਾਲ ਵਿੱਚ ਇਲਾਜ ਅਧੀਨ ਸੀ। ...