Tag: petition: Shagunpreet

ਸਿੱਧੂ ਮੂਸੇਵਾਲਾ ਦੇ ਮੈਨੇਜਰ ਦੀ ਪਟੀਸ਼ਨ ‘ਤੇ ਸੁਣਵਾਈ: ਮਿੱਡੂਖੇੜਾ ਕਤਲ ਕਾਂਡ ਦੇ ਦੋਸ਼ੀ ਸ਼ਗਨਪ੍ਰੀਤ ਨੇ ਅਗਾਊਂ ਜ਼ਮਾਨਤ ਮੰਗੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਸ਼ਗਨਪ੍ਰੀਤ ਨੇ ਮੋਹਾਲੀ ਦੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਰਾਹਤ ਦੀ ਮੰਗ ...