PM ਮੋਦੀ ਨੇ ਸੂਬਿਆਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਤੇ ‘ਸਹਿਕਾਰੀ ਸੰਘਵਾਦ’ ਦੀ ਭਾਵਨਾ ਤਹਿਤ (ਵੈਟ) ਨੂੰ ਘਟਾਉਣ ਦੀ ਕੀਤੀ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਾਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ। ਕੋਰੋਨਾ 'ਤੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ, ਪੀਐਮ ਮੋਦੀ ਨੇ ਰਾਜਾਂ ਨੂੰ 'ਸਹਿਕਾਰੀ ਸੰਘਵਾਦ' ...