Balkaur Sidhu Health: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ , PGI ‘ਚ ਭਰਤੀ
Balkaur Sidhu health Update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ...