ਦੀਪ ਸਿੱਧੂ ਦੇ ਭਰਾ ਨੇ ਕੀਤੀ ਜਥੇਦਾਰ ਨਾਲ ਮੁਲਾਕਾਤ, ਸਿੱਧੂ ਦੀ ਫੋਟੋ ਸਿੱਖ ਮਿਊਜ਼ਿਅਮ ‘ਚ ਲਾਉਣ ਦੀ ਕੀਤੀ ਮੰਗ
ਅੰਮ੍ਰਿਤਸਰ: ਸ਼ਨੀਵਾਰ ਨੂੰ ਮਰਹੂਮ ਐਕਟਰ ਦੀਪ ਸਿੱਧੂ ਦੇ ਵੱਡੇ ਭਰਾ ਮਨਦੀਪ ਸਿੱਧੂ ਅਤੇ ਕੁਝ ਦੋਸਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ...