Tag: PM-Kusum Scheme

ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ

PM-Kusum Scheme: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ...