Canada PM Election: ਕੈਨੇਡਾ ‘ਚ ਹੋਇਆ ਚੋਣਾਂ ਦਾ ਐਲਾਨ, ਜਾਣੋ ਕਿਸ ਦਿਨ ਚੁਣਿਆ ਜਾਏਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ
Canada PM Election: ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਚਾਨਕ 28 ਅਪ੍ਰੈਲ ਨੂੰ ਦੇਸ਼ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ...