ਭਾਰਤ ਪਹੁੰਚੇ ਕਤਰ ਦੇ ਅਮੀਰ, ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ, PM ਮੋਦੀ ਨੇ ਕੀਤਾ ਸਵਾਗਤ, ਪੜ੍ਹੋ ਪੂਰੀ ਖਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਤਰ ਦੇ ਅਮੀਰ, ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦਾ ਸਵਾਗਤ ਕੀਤਾ। ਮੋਦੀ ਨੇ ...