ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਸਾਮ ਦੇ ਲੋਕਾਂ, ਖਾਸ ਕਰਕੇ ਰਾਜ ਦੀ ‘ਮਹਿਲਾ ਸ਼ਕਤੀ’ ਨੂੰ ਵਾਤਾਵਰਣ ਸੁਰੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀ ਹਾਸਲ ਕਰਨ ਲਈ ਦਿਲੋਂ ਵਧਾਈ ਦਿੱਤੀ ਹੈ। ...





