Tag: Pm modi janta sambodhan

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋਈ। ਇਸ ਤੋਂ ਬਾਅਦ, ਤਿੰਨੋਂ ਫੌਜਾਂ ਦੇ ਡੀਜੀਐਮਓ ...