PM Modi On Opration Sindoor: ਆਪ੍ਰੇਸ਼ਨ ਸਿੰਦੂਰ ਕੈਮਰੇ ਦੇ ਸਾਹਮਣੇ ਕੀਤਾ ਗਿਆ ਤਾਂ ਜੋ ਕੋਈ ਸਬੂਤ ਨਾ ਮੰਗੇ ਜਾਣ- PM ਮੋਦੀ
PM Modi On Opration Sindoor: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਜਰਾਤ ਦੌਰੇ ਦਾ ਦੂਜਾ ਦਿਨ ਹੈ। ਉਨ੍ਹਾਂ ਨੇ ਗਾਂਧੀਨਗਰ ਵਿੱਚ 2 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਇਸ ਤੋਂ ਬਾਅਦ, ...