ਆਸੀਆਨ-ਭਾਰਤ ਸੰਮੇਲਨ ‘ਚ ਵਰਚੁਅਲ ਤੌਰ ‘ਤੇ ਸ਼ਾਮਲ ਹੋਣਗੇ PM ਮੋਦੀ, ਪੂਰਬੀ ਏਸ਼ੀਆ ਸੰਮੇਲਨ ‘ਚ ਭਾਰਤ ਦੀ ਨੁਮਾਇੰਦਗੀ ਕਰਨਗੇ ਜੈਸ਼ੰਕਰ
ਵਿਦੇਸ਼ ਮੰਤਰਾਲੇ (MEA) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ 26 ਅਕਤੂਬਰ ਨੂੰ 22ਵੇਂ ਆਸੀਆਨ-ਭਾਰਤ ਸੰਮੇਲਨ ਵਿੱਚ ਵਰਚੁਅਲ ...












