PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ, ਨਰਿੰਦਰ ਮੋਦੀ ਨੇ ਇਸ਼ਾਰਿਆਂ ‘ਚ ਕਾਂਗਰਸ ‘ਤੇ ਸਾਧਿਆ ਨਿਸ਼ਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦਿਨਾਂ ਯੂਰਪ ਦੌਰੇ ਦੇ ਪਹਿਲੇ ਦਿਨ ਸੋਮਵਾਰ ਨੂੰ ਜਰਮਨੀ ਪਹੁੰਚੇ। ਇੱਥੇ ਉਨ੍ਹਾਂ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨਾਲ ਵਫ਼ਦ ਪੱਧਰੀ ਮੀਟਿੰਗ ਕੀਤੀ। ਇਸ ਤੋਂ ...