ਰਾਜੂ ਸ੍ਰੀਵਾਸਤਵ ਦੀ ਮੌਤ ‘ਤੇ PM ਮੋਦੀ ਤੇ CM ਭਗਵੰਤ ਮਾਨ ਸਮੇਤ ਇਨ੍ਹਾ ਸਿਆਸੀ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ (ਵੀਡੀਓ)
ਆਪਣੀ ਕਾਮੇਡੀ ਨਾਲ ਸਭ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਉਣ ਵਾਲੇ ਰਾਜੂ ਸ੍ਰੀਵਾਸਤਵ ਅੱਜ ਸਭ ਦੀਆਂ ਅੱਖਾਂ ਨਮ ਕਰਕੇ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ। ਪਿਛਲੇ 41 ਦਿਨਾਂ ਤੋਂ ਜ਼ਿੰਦਗੀ ...











