ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ
ਐਤਵਾਰ ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਹੋਏ 17ਵੇਂ ਬ੍ਰਿਕਸ ਸੰਮੇਲਨ ਵਿੱਚ, ਮੈਂਬਰ ਦੇਸ਼ਾਂ ਨੇ 31 ਪੰਨਿਆਂ ਅਤੇ 126 ਬਿੰਦੂਆਂ ਦਾ ਸਾਂਝਾ ਐਲਾਨਨਾਮਾ ਜਾਰੀ ਕੀਤਾ। ਇਸ ਵਿੱਚ ਪਹਿਲਗਾਮ ਅੱਤਵਾਦੀ ...