ਲੁਧਿਆਣਾ, ਫਤਿਹਗੜ੍ਹ ਸਾਹਿਬ ਦੇ 18 ਵਿਧਾਨ ਸਭਾ ਹਲਕਿਆਂ ‘ਚ PM ਮੋਦੀ ਦੀ ਵਰਚੁਅਲ ਰੈਲੀ ਅੱਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੁਪਹਿਰ 1 ਵਜੇ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਵਰਚੁਅਲ ਰੈਲੀ ਰਾਹੀਂ ਸੰਬੋਧਨ ਕਰਨਗੇ। ਦੋਵੇਂ ਲੋਕ ਸਭਾ ਸਰਕਲ 18 ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ...