ਪੰਜਾਬ ਵਿੱਚ PM ਮੋਦੀ ਦੀ ਸੁਰੱਖਿਆ ਵਿੱਚ ਕਮੀ ਕਿਸੇ ਦੀ ਗਲਤੀ ਜਾਂ ਸਾਜ਼ਿਸ਼? ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਅਣਗਹਿਲੀ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਚੀਫ਼ ਜਸਟਿਸ ਐਨਵੀ ਰਮਨ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਅੱਜ ...