ਅਬੋਹਰ ‘ਚ ਗਰਜੇ PM ਮੋਦੀ, ਕਿਹਾ-ਕਾਂਗਰਸ ਨੇ ਹਮੇਸ਼ਾ ਕਿਸਾਨਾਂ ਨੂੰ ਧੋਖਾ ਦਿੱਤਾ, ਪੰਜਾਬ ਹੁਣ NDA ਦੀ ਸਰਕਾਰ ਚਾਹੁੰਦਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜਾਬ ਦੌਰੇ ਦੌਰਾਨ ਵੀਰਵਾਰ ਨੂੰ ਅਬੋਹਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਪੂਰੀ ...











