ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਦਾ ਸਿੱਖ ਭਾਈਚਾਰੇ ਲਈ ਵੱਡਾ ਐਲਾਨ,ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ, ਉਨਾਂ੍ਹ ਨੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ 'ਵੀਰ ਬਾਲ ਦਿਵਸ' ਮਨਾਇਆ ਜਾਵੇਗਾ। https://twitter.com/narendramodi/status/1480064847593148418 ...