CM ਚੰਨੀ ਦੀ PM ਮੋਦੀ ਨੂੰ ਅਪੀਲ ਕਿਹਾ, ਗੁਰਪੂਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ ਕਰਤਾਰਪੁਰ ਕਾਰੀਡੋਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। https://twitter.com/CHARANJITCHANNI/status/1458013507492876302 ਉਨ੍ਹਾਂ ਟਵੀਟ ਕੀਤਾ ਕਿ ਮੈਂ ਪ੍ਰਧਾਨ ...