CM ਕੇਜਰੀਵਾਲ ਕੋਰੋਨਾ ਵਾਇਰਸ ਦੇ ਓਮਾਈਕ੍ਰੋਨ ਵੇਰੀਐਂਟ ਤੋਂ ਚਿੰਤਤ, ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਉਡਾਣਾਂ ਬੰਦ ਕਰਨ ਦੀ ਕੀਤੀ ਅਪੀਲ
ਕੋਰੋਨਾ ਵਾਇਰਸ ਦਾ ਨਵਾਂ ਰੂਪ, ਓਮਾਈਕਰੋਨ, ਦੁਨੀਆ ਭਰ ਵਿੱਚ ਹਲਚਲ ਮਚਾ ਰਿਹਾ ਹੈ। ਭਾਰਤ ਵਿੱਚ ਵੀ ਇਸ ਵਾਇਰਸ ਦੀ ਲਾਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ...












