ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਦਾ PM ਮੋਦੀ ‘ਤੇ ਵਾਰ ਕਿਹਾ, ਤੁਹਾਡੇ ਰਾਜ ‘ਚ ਤੁਹਾਡੇ ਦੋਸਤ ਅਰਬਪਤੀਆਂ ਦੀ ਆਮਦਨ ਵਧੀ
ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਨੇ ਇੱਕ ਟਵੀ ਕਰਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਪ੍ਰਿਯੰਕਾ ਗਾਂਧੀ ਨੇ ਟਵੀਟ 'ਚ ਲਿਖਿਆ ਹੈ, https://twitter.com/priyankagandhi/status/1432951355287609348 ਪ੍ਰਧਾਨ ਮੰਤਰੀ ਜੀ ਤੁਹਾਡੇ ਰਾਜ ...