ਅੱਜ PM ਮੋਦੀ ਮੁੱਖ ਮੰਤਰੀਆਂ ਨਾਲ ਕਰਨਗੇ ਕੋਰੋਨਾ ‘ਤੇ ਸਮੀਖਿਆ ਬੈਠਕ
ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ 'ਤੇ ਸਮੀਖਿਆ ਬੈਠਕ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ਬੈਠਕ ਜ਼ਰੀਏ ਪੀਐਮ ਅਸਮ, ਨਾਗਾਲੈਂਡ, ਤ੍ਰਿਪੁਰਾ,ਸਿੱਕਮ, ਮਣੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਤੇ ਮਿਜੋਰਮ ਦੇ ...












