Tag: poetrySukhwinderAmrit

ਕਵਿਤਾ ਰਾਹੀਂ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ

ਪਿਆਰੇ ਮੁਰਸ਼ਦ ਤੁਸੀਂ ਕਿਹਾ ਹੈ : ਜਦੋਂ ਤਕ ਲਫ਼ਜ਼ ਜਿਉਂਦੇ ਨੇ ਸੁਖ਼ਨਵਰ ਜਿਉਣ ਮਰ ਕੇ ਵੀ ਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸਵਾਹ ਹੁੰਦੇ ਇਸ ਸੱਚੇ ਸ਼ੇਅਰ ਅਨੁਸਾਰ ...