ਡਰੱਗ ਕੇਸ ‘ਚ ਫਸੀ ਮਹਿਲਾ ਕਾਂਸਟੇਬਲ ਫਿਰ ਆਈ ਪੁਲਿਸ ਅੜਿੱਕੇ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਨੇ ਪੰਜਾਬ ਪੁਲਿਸ ਦੀ ਇੰਸਟਾਕਵੀਨ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ...