ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ
ਬਠਿੰਡਾ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ 'ਤੇ ਅੱਜ (22 ਜੁਲਾਈ) ...